Jeremiah 48:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰੋਨਾਇਮ ਦੀਆਂ ਚੀਕਾਂ ਨੂੰ ਸੁਣੋ। ਇਹ ਚੀਕਾਂ ਬਹੁਤ ਘਬਰਾਹਟ ਅਤੇ ਤਬਾਹੀ ਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੋਰੋਨਾਇਮ ਵਿੱਚੋਂ ਦੁਹਾਈ ਦੀ ਅਵਾਜ਼, ਉਜਾੜ ਅਤੇ ਵੱਡੀ ਭੰਨ ਤੋੜ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਰੋਨਇਮ ਸ਼ਹਿਰ ਵਿੱਚੋਂ ਦੁਹਾਈ ਦੀ ਆਵਾਜ਼, ਉਜਾੜ ਅਤੇ ਭੰਨ ਤੋੜ!