Jeremiah 48:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੋਆਬ ਲਈ ਰੋਵੋ। ਮੈਂ ਮੋਆਬ ਦੇ ਹਰ ਵਾਸੀ ਲਈ ਰੋਦਾ ਹਾਂ। ਮੈਂ ਕੀਰ-ਹਰਸ ਦੇ ਲੋਕਾਂ ਲਈ ਰੋਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਵਾਂਗਾ, ਓਹ ਕੀਰ-ਹਰਸ਼ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।