Jeremiah 48:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਯਅਜ਼ੇਰ ਦੇ ਰੋਣ ਵਾਲੋਂ ਮੈਂ ਤੇਰੇ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਓਹ ਯਅਜ਼ੇਰ ਦੇ ਸਮੁੰਦਰ ਤੀਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫ਼ਸਲ ਉੱਤੇ, ਲੁਟੇਰਾ ਆ ਡਿੱਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।