Jeremiah 48:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੀਆਂ ਵੱਡੀਆਂ ਅੰਗੂਰੀ ਵੇਲਾਂ ਤੋਂ ਖੁਸ਼ੀ ਅਤੇ ਆਨੰਦ ਮੁੱਕ ਗਏ ਹਨ। ਮੈਂ ਮੈਅ ਦੇ ਕੋਲੂ ਤੋਂ ਵਗਦੀ ਹੋਈ ਮੈਅ ਰੋਕ ਦਿੱਤੀ ਹੈ। ਇੱਥੇ ਮੈਅ ਬਨਾਉਣ ਲਈ ਅੰਗੂਰਾਂ ਨੂੰ ਕੁਚਲਣ ਵਾਲੇ ਲੋਕਾਂ ਦਾ ਗਾਉਣਾ ਅਤੇ ਨੱਚਣਾ ਨਹੀਂ ਹੈ। ਇੱਥੇ ਖੁਸ਼ੀ ਦੇ ਨਾਹਰੇ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਵਿੱਚੋਂ ਚੁੱਕੇ ਗਏ। ਮੈਂ ਚੁੱਬਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲੜਾਤੇਗਾ, ਓਹਨਾਂ ਦੀ ਲਲਕਾਰ ਲਲਕਾਰ ਨਾ ਹੋਵੇਗੀ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।