Jeremiah 48:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸੱਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸੱਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਸ਼ਬੋਨ ਅਲਆਲੇਹ ਤੀਕ ਚਿੱਲਾਉਂਦਾ ਹੈ, ਯਹਸ ਤੀਕ ਓਹਨਾਂ ਦੀ ਅਵਾਜ਼ ਸੋਅਰ ਵਿੱਚੋਂ ਹੋਰੋਨਯਿਮ ਅਰ ਅਗਲਥ-ਸ਼ਲੀਸ਼ੀਯਾਹ ਤੀਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ