Jeremiah 48:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੋਆਬ ਲਈ ਮੈਂ ਬਹੁਤ ਉਦਾਸ ਹਾਂ। ਮੇਰਾ ਦਿਲ ਮੌਤ ਦੇ ਗੀਤ ਦੀ ਧੁਨ ਛੇੜਦੀ ਬੰਸਰੀ ਦੀ ਤਰ੍ਹਾਂ ਰੋਦਾ ਹੈ। ਮੈਂ ਕੀਰ-ਹਰਸ ਦੇ ਲੋਕਾਂ ਲਈ ਉਦਾਸ ਹਾਂ। ਉਨ੍ਹਾਂ ਦਾ ਪੈਸਾ ਅਤੇ ਦੌਲਤ ਸਾਰੇ ਹੀ ਖੋਹ ਲੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਙੁ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਙੁ ਹਡਕੋਰੇ ਲੈਂਦਾ ਹੈ, ਏਸ ਲਈ ਜਿਹੜਾ ਧਨ ਬੱਚਤ ਦਾ ਸੀ ਉਹ ਨਾਸ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ