Jeremiah 48:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕਿਸੇ ਨੇ ਆਪਣਾ ਸਿਰ ਮੁਨਾਇਆ ਹੋਇਆ ਹੈ। ਹਰ ਕਿਸੇ ਦੀ ਦਾਹੜੀ ਕੱਟੀ ਹੋਈ ਹੈ। ਹਰ ਕਿਸੇ ਦੇ ਹੱਥ ਕੱਟੇ ਹੋਏ ਹਨ ਅਤੇ ਖੂਨ ਨਾਲ ਭਰੇ ਹੋਏ ਨੇ। ਹਰ ਕਿਸੇ ਨੇ ਲੱਕ ਦੁਆਲੇ ਸੋਗੀ ਵਸਤਰ ਪਹਿਨੇ ਹੋਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਅਤੇ ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਉੱਥੇ ਘਾਓ ਲਾਇਆ ਗਿਆ ਹੈ, ਹਰੇਕ ਦੇ ਲੱਕ ਉੱਤੇ ਤੱਪੜ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ