Jeremiah 48:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਟੁੱਟ ਭੱਜ ਚੁੱਕਿਆ ਹੈ ਮੋਆਬ। ਉਸ ਲਈ ਰੋਵੋ। ਆਤਮ-ਸਮਰਪਣ ਕਰ ਦਿੱਤਾ ਸੀ ਮੋਆਬ ਨੇ। ਹੁਣ ਮੋਆਬ ਸ਼ਰਮਸਾਰ ਹੈ। ਲੋਕ ਮੋਆਬ ਦਾ ਮਜ਼ਾਕ ਉਡਾਉਂਦੇ ਹਨ-ਪਰ ਜਿਹੜੀਆਂ ਗੱਲਾਂ ਵਾਪਰ ਚੁੱਕੀਆਂ ਹਨ ਉਹ ਉਨ੍ਹਾਂ ਨੂੰ ਭੈਭੀਤ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਕਿਵੇਂ ਢਾਹਿਆ ਗਿਆ, ਓਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ ਦੁਆਲੇ ਲਈ ਭੈ ਬਣਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈਅ ਬਣਿਆ ਹੈ।