Jeremiah 48:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਤਬਾਹ ਹੋ ਜਾਵੇਗਾ। ਉਸ ਦੇ ਨਿੱਕੇ, ਸਿਆਣੇ ਸਹਾਇਤਾ ਲਈ ਰੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਭੰਨਿਆ ਤੋਂੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਭੰਨਿਆ ਤੋੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।