Jeremiah 48:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਦੇਖੋ! ਬਾਜ਼ ਅਕਾਸ਼ ਉੱਤੋਂ ਝਪਟ ਰਿਹਾ ਹੈ। ਇਹ ਮੋਆਬ ਉੱਤੇ ਆਪਣੇ ਖੰਭ ਫ਼ੈਲਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖੋ, ਉਹ ਉਕਾਬ ਵਾਂਙੁ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਲਾਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਿਲਾਰੇਗਾ।