Jeremiah 48:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਰਿਓਬ ਉੱਤੇ ਕਬਜ਼ਾ ਹੋ ਜਾਵੇਗਾ। ਮਜ਼ਬੂਤ ਛੁਪਣਗਾਹਾਂ ਉੱਤੇ ਵੀ ਕਬਜ਼ਾ ਕਰ ਲਿਆ ਜਾਵੇਗਾ। ਉਸ ਸਮੇਂ, ਮੋਆਬ ਦੇ ਫ਼ੌਜੀ ਉਸ ਔਰਤ ਵਾਂਗ ਡਰੇ ਹੋਏ ਹੋਣਗੇ ਜਿਹੜੀ ਬੱਚਾ ਜਣ ਰਹੀ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਗਰ ਲੈ ਲਏ ਜਾਣਗੇ। ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਤੀਵੀਂ ਦੇ ਦਿਲ ਵਾਂਙੁ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ।