Jeremiah 48:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਗੱਲਾਂ ਆਖਦਾ ਹੈ: “ਮੋਆਬ ਦੇ ਲੋਕੋ, ਤੁਹਾਡੇ ਲਈ ਇੱਥੇ ਡਰ, ਡੂੰਘੀਆਂ ਖੱਡਾਂ ਅਤੇ ਜਾਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭੌ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੋਂ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।