Jeremiah 48:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੋਆਬ ਦੇ ਲੋਕ ਬੰਦੀ ਬਣਾ ਕੇ ਲਿਜਾਏ ਜਾਣਗੇ। ਪਰ ਆਉਣ ਵਾਲੇ ਦਿਨਾਂ ਵਿੱਚ, ਮੈਂ ਮੋਆਬ ਦੇ ਬੰਦਿਆਂ ਨੂੰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਇਸ ਨਾਲ ਮੋਆਬ ਬਾਰੇ ਨਿਆਂ ਖਤਮ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਵੀ ਮੈਂ ਮੋਆਬ ਦੀ ਅਸੀਰੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੀਕ ਮੋਆਬ ਦਾ ਨਿਆਉਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੱਕ ਮੋਆਬ ਦਾ ਨਿਆਂ ਹੈ।