Jeremiah 48:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਲੁਹੀਥ ਦੀ ਚੜ੍ਹਾਈ ਉੱਤੇ, ਓਹ ਰੋਂਦੇ ਰੋਂਦੇ ਚੜ੍ਹਦੇ ਹਨ, ਹੋਰੋਨਾਇਮ ਦੀ ਉਤਰਾਈ ਉੱਤੇ ਤਾਂ ਓਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁਖ ਨੂੰ ਸੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।