Jeremiah 48:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੌੜੋ! ਜਾਨ ਬਚਾਉਣ ਲਈ ਦੌੜੋ! ਦੌੜੋ, ਫ਼ੂਸ ਦੇ ਤਿਣਕਿਆਂ ਵਾਂਗ ਜੋ ਮਾਰੂਬਲ ਅੰਦਰ ਉਡਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਙੁ ਹੋ ਜਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਗੂੰ ਹੋ ਜਾਓ!