Jeremiah 48:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮਦਾਨ ਦਾ ਸੱਤਿਆ ਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।