Jeremiah 49:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਅੰਮੋਨੀ ਲੋਕਾਂ ਬਾਰੇ ਹੈ। ਯਹੋਵਾਹ ਆਖਦਾ ਹੈ: “ਅੰਮੋਨੀ ਲੋਕੋ, ਕੀ ਤੁਸੀਂ ਸੋਚਦੇ ਹੋ ਕਿ ਇਸਰਾਏਲ ਦੇ ਲੋਕਾਂ ਦੇ ਬੱਚੇ ਨਹੀਂ ਹਨ? ਕੀ ਸੋਚਦੇ ਹੋ ਤੁਸੀਂ ਕਿ ਇੱਥੇ ਬੱਚੇ ਨਹੀਂ ਹਨ ਆਪਣੇ ਮਾਪਿਆਂ ਦੀ ਮੌਤ ਮਗਰੋਂ ਧਰਤੀ ਸਾਂਭਣ ਵਾਲੇ? ਫ਼ੇਰ ਕਾਤੋਂ ਮਲਕਾਮ ਦੇ ਲੋਕਾਂ ਨੇ ਗਾਦ ਦੀ ਧਰਤੀ ਲਈ ਅਤੇ ਇਸ ਦੇ ਨਗਰਾਂ ਵਿੱਚ ਵਸ ਗਏ?”
Punjabi Bible 2016 - ਪਵਿੱਤਰ ਬਾਈਬਲ O.V.
ਅੰਮੋਨੀਆਂ ਦੇ ਵਿਖੇ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਸਰਾਏਲ ਦਾ ਕੋਈ ਪੁੱਤ੍ਰ ਨਹੀਂ? ਕੀ ਉਹ ਦਾ ਕੋਈ ਵਾਰਸ ਨਹੀਂ? ਫੇਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?