Jeremiah 49:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਏਸਾਓ ਕੋਲੋਂ ਸਭ ਕੁਝ ਲੈ ਜਾਵਾਂਗਾ। ਮੈਂ ਉਸ ਦੇ ਛੁਪਣ ਦੀਆਂ ਸਾਰੀਆਂ ਥਾਵਾਂ ਲੱਭ ਲਵਾਂਗਾ। ਉਹ ਮੇਰੇ ਪਾਸੋਂ ਛੁਪ ਨਹੀਂ ਸੱਕੇਗਾ। ਉਸ ਦੇ ਬੱਚੇ, ਰਿਸ਼ਤੇਦਾਰ ਅਤੇ ਗੁਆਂਢੀ ਸਾਰੇ ਹੀ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁੱਕਾ ਸੱਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁਕਾ ਸਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।