Jeremiah 49:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕੋ, ਆਪਣੇ ਯਤੀਮਾਂ ਦੀ ਚਿੰਤਾ ਨਾ ਕਰੋ। ਮੈਂ ਉਨ੍ਹਾਂ ਨੂੰ ਜੀਵਤ ਰੱਖਾਂਗਾ। ਤੁਹਾਡੀਆਂ ਪਤਨੀਆਂ ਮੇਰੇ ਉੱਤੇ ਭਰੋਸਾ ਕਰ ਸੱਕਦੀਆਂ ਨੇ!”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਅਨਾਥਾਂ ਨੂੰ ਛੱਡ, ਮੈਂ ਓਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿੱਧਵਾਂ ਮੇਰੇ ਉੱਤੇ ਭਰੋਸਾ ਰੱਖਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ।