Jeremiah 49:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਸੰਦੇਸ਼ ਯਹੋਵਾਹ ਪਾਸੋਂ ਸੁਣਿਆ ਸੀ। ਅਤੇ ਉਸ ਨੇ ਇੱਕ ਸੰਦੇਸ਼ਵਾਹਕ ਨੂੰ ਕੌਮਾਂ ਵੱਲ ਇਹ ਸੰਦੇਸ਼ ਦੇਕੇ ਘਲਿਆ: “ਆੱਪਣੀਆਂ ਫ਼ੋਜਾਂ ਇਕੱਠੀਆਂ ਕਰ ਲਵੋ! ਜੰਗ ਲਈ ਤਿਆਰ ਹੋ ਜਾਵੋ! ਅਦੋਮ ਦੀ ਕੌਮ ਉੱਤੇ ਧਾਵਾ ਬੋਲ ਦਿਓ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਏਲਚੀ ਘੱਲਿਆ ਗਿਆ, - ਇੱਕਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਾਈ ਲਈ ਉੱਠੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਇੱਕ ਸੰਦੇਸ਼ਵਾਹਕ ਭੇਜਿਆ ਗਿਆ, ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਨ ਲਈ ਉੱਠ ਖੜ੍ਹੇ ਹੋਵੋ!