Jeremiah 49:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਦੋਮ, ਮੈਂ ਤੈਨੂੰ ਗ਼ੈਰ ਜ਼ਰੂਰੀ ਬਣਾ ਦਿਆਂਗਾ, ਹਰ ਬੰਦਾ ਤੇਰੇ ਨਾਲ ਨਫ਼ਰਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਤਾਂ, ਮੈਂ ਕੌਮਾਂ ਵਿੱਚ ਤੈਨੂੰ ਨਿੱਕਾ ਕਰ ਕੇ, ਅਤੇ ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਕੇ, ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ।