Jeremiah 49:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਦੋਮ ਤਬਾਹ ਹੋ ਜਾਵੇਗਾ। ਲੋਕਾਂ ਨੂੰ, ਉੱਜੜੇ ਸ਼ਹਿਰਾਂ ਨੂੰ ਦੇਖਕੇ ਧੱਕਾ ਲੱਗੇਗਾ। ਲੋਕ ਉੱਜੜੇ ਹੋਏ ਸ਼ਹਿਰ ਲਈ, ਹੈਰਾਨ ਹੋਕੇ ਸੀਟੀਆਂ ਮਾਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੇ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਹ ਦੀਆਂ ਬਵਾਂ ਦੇ ਕਾਰਨ ਸੁਸਕਾਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਨੱਕ ਚੜ੍ਹਾਵੇਗਾ