Jeremiah 49:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਦੋਮ, ਸਦੂਮ ਅਤੇ ਅਮੂਰਾਹ ਵਾਂਗ ਅਤੇ ਉਨ੍ਹਾਂ ਦੇ ਆਲੇ-ਦੁਆਲੇ ਕਸਬਿਆਂ ਵਾਂਗ ਤਬਾਹ ਹੋ ਜਾਵੇਗਾ। ਓੱਥੇ ਕੋਈ ਵੀ ਬੰਦਾ ਨਹੀਂ ਰਹਿੰਦਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਸਦੂਮ ਅਤੇ ਅਮੂਰਾਹ ਅਤੇ ਓਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਉਹ ਦੇ ਵਿੱਚ ਕੋਈ ਮਨੁੱਖ ਵੱਸੇਗਾ, ਨਾ ਆਦਮ ਵੰਸ ਉਹ ਦੇ ਵਿੱਚ ਟਿਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਸਦੂਮ ਅਤੇ ਅਮੂਰਾਹ ਅਤੇ ਉਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ