Jeremiah 49:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਦਮੋ ਦੇ ਡਿੱਗਣ ਦੀ ਅਵਾਜ਼ ਉੱਤੇ ਧਰਤੀ ਕੰਬ ਜਾਵੇਗੀ। ਲਾਲ ਸਾਗਰ ਤੀਕ ਉਨ੍ਹਾਂ ਦੀਆਂ ਚੀਕਾਂ ਸੁਣੀਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਓਹਨਾਂ ਦੀ ਦੁਹਾਈ ਦੀ ਅਵਾਜ਼ ਨਾਲ ਸਮੁੰਦਰ ਤੀਕ ਸੁਣਾਈ ਦੇਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਲਾਲ ਸਮੁੰਦਰ ਤੱਕ ਸੁਣਾਈ ਦੇਵੇਗੀ!