Jeremiah 49:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਂਮਿਸ਼ਕ ਦਾ ਸ਼ਹਿਰ ਕਮਜ਼ੋਰ ਹੋ ਗਿਆ ਹੈ। ਲੋਕ ਉੱਥੋਂ ਭੱਜ ਜਾਣਾ ਲੋਚਦੇ ਨੇ। ਲੋਕ ਆਤੰਕਿਤ ਹੋਣ ਲਈ ਤਿਆਰ ਨੇ। ਲੋਕ ਬੱਚਾ ਜਣਨ ਵਾਲੀ ਔਰਤ ਵਾਂਗ ਦੁੱਖ ਅਤੇ ਦਰਦ ਮਹਿਸੂਸ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਦੰਮਿਸਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਤੀਵੀਂ ਵਾਂਙੁ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੰਮਿਸ਼ਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ।