Jeremiah 49:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦਂਮਿਸ਼ਕ ਇੱਕ ਪ੍ਰਸੰਨ ਸ਼ਹਿਰ ਹੈ। ਲੋਕ ਹਾਲੇ ਉਸ ‘ਰਂਗੀਨ ਸ਼ਹਿਰ’ ਨੂੰ ਛੱਡ ਕੇ ਨਹੀਂ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸਤਤ ਜੋਗ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸਤਤ ਜੋਗ ਮੇਰਾ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ!