Jeremiah 49:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਸ਼ਹਿਰ ਦੇ ਗੱਭਰੂ ਆਮ ਚੌਕਾਂ ਅੰਦਰ ਮਰਨਗੇ। ਉਸ ਸਮੇਂ, ਉਸ ਦੇ ਸਾਰੇ ਸਿਪਾਹੀ ਮਾਰੇ ਜਾਣਗੇ।” ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਦੇ ਗਭਰੂ ਉਹ ਦਿਆਂ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਜੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਦੇ ਗੱਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਯੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।