Jeremiah 49:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਦਂਮਿਸ਼ਕ ਦੀਆਂ ਕੰਧਾਂ ਨੂੰ ਅੱਗ ਦਿਖਾ ਦੇਵਾਂਗਾ। ਉਹ ਅੱਗ ਬਨ-ਹਦਦ ਦੇ ਮਜ਼ਬੂਤ ਕਿਲ੍ਹਿਆਂ ਨੂੰ ਪੂਰੀ ਤਰ੍ਹਾਂ ਸਾੜ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦੰਮਿਸਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੰਮਿਸ਼ਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।