Jeremiah 49:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਕੇਦਾਰ ਦੇ ਕਬੀਲੇ ਅਤੇ ਹਾਸੋਰ ਦੇ ਹਾਕਮਾਂ ਬਾਰੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਉਨ੍ਹਾਂ ਨੂੰ ਹਰਾਇਆ ਸੀ। ਯਹੋਵਾਹ ਆਖਦਾ ਹੈ: “ਜਾਓ ਅਤੇ ਕੇਦਾਰ ਦੇ ਪਰਿਵਾਰ-ਸਮੂਹ ਉੱਤੇ ਹਮਲਾ ਕਰੋ। ਪੂਰਬ ਦੇ ਲੋਕਾਂ ਨੂੰ ਤਬਾਹ ਕਰ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਕੇਦਾਰ ਦੇ ਵਿਖੇ ਅਤੇ ਹਾਸੋਰ ਦਿਆਂ ਰਾਜਿਆਂ ਦੇ ਵਿਖੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!