Jeremiah 49:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ। ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ। ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ। ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ: ‘ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।’
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਤੰਬੂ ਅਤੇ ਓਹਨਾਂ ਦੇ ਇੱਜੜ ਲਏ ਜਾਣਗੇ, ਓਹਨਾਂ ਦੇ ਪੜਦੇ, ਓਹਨਾਂ ਦੇ ਸਾਰੇ ਭਾਂਡੇ, ਓਹਨਾਂ ਦੇ ਊਠ ਓਹ ਆਪਣੇ ਲਈ ਲੈ ਜਾਣਗੇ, ਓਹ ਓਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ ਦੁਆਲੇ ਭੈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!