Jeremiah 49:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੇਤੀ ਭੱਜੋ! ਹਾਸੋਰ ਦੇ ਲੋਕੋ, ਛੁਪਣ ਦੀ ਕੋਈ ਚੰਗੀ ਥਾਂ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਨਬੂਕਦਨੱਸਰ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ। ਉਸ ਨੇ ਤੁਹਾਨੂੰ ਹਰਾਉਣ ਦੀਆਂ ਚਲਾਕ ਯੋਜਨਾਵਾਂ ਸੋਚੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੁੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।