Jeremiah 49:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਇੱਕ ਕੌਮ ਹੈ ਜਿਹੜੀ ਸੁਰੱਖਿਅਤ ਸਮਝਦੀ ਹੈ। ਉਹ ਕੌਮ ਆਪਣੇ-ਆਪ ਨੂੰ ਸੁਰੱਖਿਅਤ ਸਮਝਦੀ ਹੈ। ਉਸ ਕੋਲ, ਆਪਣੀ ਰਾਖੀ ਲਈ ਦਰਵਾਜ਼ੇ ਜਾਂ ਤਾਲੇ ਲੱਗੇ ਫ਼ਾਟਕ ਨਹੀਂ ਹਨ। ਉਨ੍ਹਾਂ ਦਾ ਕੋਈ ਗੁਆਂਢੀ ਨਹੀਂ ਹੈ। ਯਹੋਵਾਹ ਆਖਦਾ ਹੈ, “ਉਸ ਕੌਮ ਉੱਤੇ ਹਮਲਾ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਉੱਠੋ, ਇੱਕ ਨਿਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਹ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠੋ, ਇੱਕ ਨਿਸਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।