Jeremiah 49:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਉਨ੍ਹਾਂ ਦੇ ਊਠ ਚੋਰੀ ਕਰ ਲਵੇਗਾ ਅਤੇ ਉਨ੍ਹਾਂ ਦੇ ਵੱਡੇ ਵਗ੍ਗ ਚੁੱਕ ਕੇ ਲੈ ਜਾਵੇਗਾ। ਉਹ ਲੋਕ ਆਪਣੀਆਂ ਦਾਢ਼ੀਆਂ ਦੇ ਕੋਨੇ ਕਤਰਦੇ ਨੇ। ਹਾਂ, ਮੈਂ ਉਨ੍ਹਾਂ ਨੂੰ ਧਰਤੀ ਦੀਆਂ ਚਾਰਾਂ ਦਿਸ਼ਾਵਾਂ ਵਿੱਚ ਭਜਾ ਦਿਆਂਗਾ। ਮੈਂ ਉਨ੍ਹਾਂ ਲਈ ਹਰ ਪਾਸਿਓ ਭਿਆਨਕ ਮੁਸੀਬਤਾਂ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਓਹਨਾਂ ਦੇ ਵੱਗਾਂ ਦੀ ਵਾਫਰੀ ਮਾਰ ਧਾੜ ਲਈ ਹੋਵੇਗੀ, ਮੈਂ ਓਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਓਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫ਼ਰੀ ਮਾਰ-ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।