Jeremiah 49:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਿਦਕੀਯਾਹ ਯਹੂਦਾਹ ਦਾ ਰਾਜਾ ਸੀ ਉਸ ਦੇ ਸ਼ੁਰੂ ਦੇ ਸਮੇਂ ਵਿੱਚ, ਨਬੀ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇੱਕ ਸੰਦੇਸ਼ ਮਿਲਿਆ। ਇਹ ਸੰਦੇਸ਼ ਏਲਾਮ ਦੀ ਕੌਮ ਬਾਰੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਵਿਖੇ ਯਿਰਮਿਯਾਹ ਨਬੀ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ