Jeremiah 49:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਹੁਤ ਛੇਤੀ ਹੀ ਮੈਂ ਏਲਾਮ ਦੀ ਕਮਾਨ ਤੋੜ ਸੁੱਟਾਂਗਾ। ਕਮਾਨ ਹੀ ਏਲਾਮ ਦਾ ਸਭ ਤੋਂ ਤਾਕਤਵਰ ਹਬਿਆਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਮੈਂ ਏਲਾਮ ਦੇ ਧਣੁਖ ਨੂੰ ਤੋੜ ਸੁੱਟਾਂਗਾ ਜਿਹੜਾ ਓਹਨਾਂ ਦੀ ਸੂਰਮਗਤੀ ਦਾ ਮੁੱਢ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ