Jeremiah 49:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚਹੁਂਆਂ ਹਵਾਵਾਂ ਨੂੰ ਏਲਾਮ ਦੇ ਵਿਰੁੱਧ ਲਿਆਵਾਂਗਾ। ਮੈਂ ਊਨ੍ਹਾਂ ਨੂੰ ਅਕਾਸ਼ ਦੇ ਚਹੁਂਆਂ ਕੋਨਿਆਂ ਤੋਂ ਲਿਆਵਾਂਗਾ। ਮੈਂ ਏਲਾਮ ਦੇ ਲੋਕਾਂ ਨੂੰ ਧਰਤੀ ਦੇ ਹਰ ਓਸ ਪਾਸੇ ਭੇਜ ਦਿਆਂਗਾ ਜਿੱਥੇ ਕਿ ਚਾਰੇ ਹਵਾਵਾਂ ਵਗਦੀਆਂ ਨੇ। ਏਲਾਮ ਦੇ ਬੰਦੀ ਵੀ ਹਰ ਕੌਮ ਵੱਲ ਲਿਜਾਏ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂੰਟਾਂ ਤੋਂ ਲਿਆਵਾਂਗਾ ਅਤੇ ਮੈਂ ਓਹਨਾਂ ਨੂੰ ਉਨ੍ਹਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂਟਾਂ ਤੋਂ ਲਿਆਵਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ