Jeremiah 49:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਭਵਿੱਖ ਵਿੱਚ, ਮੈਂ ਏਲਾਮ ਲਈ ਚੰਗੀਆਂ ਘਟਨਾਵਾਂ ਵਾਪਰਨ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅੰਤ ਦੇ ਦਿਨਾਂ ਐਉਂ ਹੋਵੇਗਾ ਕਿ ਮੈਂ ਏਲਾਮ ਨੂੰ ਅਸੀਰੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਗ਼ੁਲਾਮੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।