Jeremiah 49:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੰਮੋਨੀ ਲੋਕਾਂ ਨੂੰ ਬੰਦੀ ਬਣਾ ਕੇ ਲੈ ਜਾਇਆ ਜਾਵੇਗਾ। ਪਰ ਸਮਾਂ ਆਵੇਗਾ ਜਦੋਂ ਮੈਂ ਅੰਮੋਨੀ ਲੋਕਾਂ ਨੂੰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓੜਕ ਨੂੰ ਮੈਂ ਪੇਰ ਅੰਮੋਨੀਆਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਓੜਕ ਨੂੰ ਮੈਂ ਫਿਰ ਅੰਮੋਨੀਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।