Jeremiah 49:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ? ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ? ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ?
Punjabi Bible 2016 - ਪਵਿੱਤਰ ਬਾਈਬਲ O.V.
ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀਂ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਓਹਨਾਂ ਦੀ ਬੁੱਧੀ ਮਿਟ ਗਈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?