Jeremiah 49:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਾਮੇ ਵੇਲਾਂ ਤੋਂ ਅੰਗੂਰ ਤੋਂੜਦੇ ਨੇ ਪਰ ਉਹ ਕੁਝ ਅੰਗੂਰ ਪੌਦਿਆਂ ਉੱਤੇ ਰਹਿਣ ਦਿੰਦੇ ਨੇ। ਜੇ ਰਾਤ ਵੇਲੇ ਚੋਰ ਪੈ ਜਾਣ, ਤਾਂ ਉਹ ਸਭ ਕੁਝ ਨਹੀਂ ਲਿਜਾ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?