Jeremiah 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਲੋਕਾਂ ਯਹੋਵਾਹ ਬਾਰੇ ਝੂਠ ਬੋਲਿਆ ਹੈ। ਉਨ੍ਹਾਂ ਆਖਿਆ ਹੈ, ‘ਯਹੋਵਾਹ ਸਾਡੇ ਨਾਲ ਕੁਝ ਨਹੀਂ ਕਰੇਗਾ। ਸਾਡੇ ਨਾਲ ਕੁਝ ਵੀ ਨਹੀਂ ਵਾਪਰੇਗਾ। ਅਸੀਂ ਕਿਸੇ ਦੁਸ਼ਮਣ ਨੂੰ ਸਾਡੇ ਉੱਤੇ ਹਮਲਾ ਕਰਦਿਆਂ ਨਹੀਂ ਦੇਖਾਂਗੇ। ਅਸੀਂ ਕਦੇ ਵੀ ਭੁੱਖੇ ਨਹੀਂ ਮਰਾਂਗੇ।’
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ, ਏਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।