Jeremiah 5:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਝੂਠੇ ਨਬੀ ਸਿਰਫ਼ ਫ਼ੋਕੀ ਹਵਾ ਹਨ। ਪਰਮੇਸ਼ੁਰ ਦਾ ਬਚਨ ਉਨ੍ਹਾਂ ਅੰਦਰ ਨਹੀਂ। ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਨਬੀ ਹਵਾ ਬਣ ਜਾਣਗੇ, ਬਚਨ ਓਹਨਾਂ ਵਿੱਚ ਹੈ ਨਹੀਂ, ਇਉਂ ਓਹਨਾਂ ਨਾਲ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ।