Jeremiah 5:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਯਾਕੂਬ ਦੇ ਪਰਿਵਾਰ ਨੂੰ ਇਹ ਸੰਦੇਸ਼ ਦੇਵੋ। ਇਹ ਸੰਦੇਸ਼ ਯਹੂਦਾਹ ਦੀ ਕੌਮ ਅੰਦਰ ਦੇਵੋ,
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦੇ ਘਰਾਣੇ ਵਿੱਚ ਏਹ ਦੱਸੋ, ਅਤੇ ਯਹੂਦਾਹ ਵਿੱਚ ਏਹ ਸੁਣਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਘਰਾਣੇ ਵਿੱਚ ਇਹ ਦੱਸੋ, ਅਤੇ ਯਹੂਦਾਹ ਵਿੱਚ ਇਹ ਸੁਣਾਓ,