Jeremiah 5:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰੱਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਬੁਰਿਆਈਆਂ ਨੇ ਏਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਏਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।