Jeremiah 5:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।