Jeremiah 5:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਯਹੂਦਾਹ ਦੇ ਦੇਸ ਅੰਦਰ ਇੱਕ ਭਿਆਨਕ ਅਤੇ ਭੈਭੀਤ ਕਰਨ ਵਾਲੀ ਗੱਲ ਵਾਪਰ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਅਚਰਜ ਅਤੇ ਭਿਆਣਕ ਗੱਲ ਦੇਸ ਵਿੱਚ ਹੋਈ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਅਚਰਜ਼ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,