Jeremiah 50:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਉਹ ਹੈ ਜਿਹੜਾ ਯਹੋਵਾਹ ਨੇ ਬਾਬਲ ਅਤੇ ਕਸਦੀਆਂ ਦੇ ਦੇਸ ਦੇ ਵਿਰੁੱਧ ਯਿਰਮਿਯਾਹ ਦੇ ਰਾਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਵਿਖੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -