Jeremiah 50:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਕਸਦੀ ਦੇ ਲੋਕਾਂ ਕੋਲੋਂ ਸਾਰੀ ਦੌਲਤ ਖੋਹ ਲਵੇਗਾ। ਉਹ ਫ਼ੌਜੀ ਜੋ ਵੀ ਚਾਹੁਣਗੇ, ਖੋਹ ਲੈਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਓਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।