Jeremiah 50:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਾਬਲ, ਤੂੰ ਉਤੇਜਿਤ ਅਤੇ ਪ੍ਰਸੰਨ ਹੈਂ। ਤੂੰ ਮੇਰੀ ਧਰਤੀ ਖੋਹ ਲਈ ਸੀ। ਤੂੰ ਅਨਾਜ ਵਿੱਚ ਵੜੀ ਵੱਛੀ ਵਾਂਗ ਨੱਚਦੀ ਫ਼ਿਰੇਁ ਤੇਰਾ ਹਾਸਾ ਉਨ੍ਹਾਂ ਸੱਖਣੀਆਂ ਅਵਾਜ਼ਾਂ ਵਰਗਾ ਹੈ, ਜਿਹੜੀਆਂ ਘੋੜੇ ਕੱਢਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ਼ ਹੋਵੋ, ਹੇ ਮੇਰੀ ਮਿਲਖ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੇ ਵਾਂਙੁ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਙੁ ਹਿਣਕੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ ਹੋਵੋ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,