Jeremiah 50:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਾਬਲ ਦੇ ਖਿਲਾਫ਼ ਜੰਗ ਦੀ ਤਿਆਰੀ ਕਰੋ। ਤੁਸੀਂ ਸਾਰੇ ਕਮਾਨਧਾਰੀ ਫ਼ੌਜੀਓ, ਬਾਬਲ ਉੱਤੇ ਆਪਣੇ ਤੀਰ ਚਲਾਓ। ਆਪਣਾ ਕੋਈ ਵੀ ਤੀਰ ਬਚਾ ਕੇ ਨਾ ਰੱਖੋ। ਬਾਬਲ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਬਾਬਲ ਦੇ ਆਲੇ ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।